ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ’ਚ ਦੁਸਹਿਰਾ ਮੇਲਾ ਮਨਾਇਆ
ਮਾਛੀਵਾੜਾ ਸਾਹਿਬ, 19 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ’ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰਾਮਾਇਣ ਨਾਲ ਸਬੰਧਿਤ ਇੱਕ ਵਿਸ਼ੇਸ਼ ਕਾਰਜ ਕੀਤਾ ਗਿਆ ਜਿਸ ਵਿਚ ਭਗਵਾਨ ਰਾਮ ਅਤੇ ਰਾਵਣ ਵਿਚਕਾਰ ਮਹਾਂਕਾਵਿ ਯੁੱਧ ਨੂੰ ਉਜਾਗਰ ਕੀਤਾ ਗਿਆ।
ਅਜੀਤ ਡੈਸਕ
20-10-2026