22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ (ਨਵਾਂ ਪਿੰਡ) ਦੇ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਮੇਲ ਕੌਰ (83 ਸਾਲ) ਸਦੀਵੀਂ ਵਿਛੋੜਾ ਦੇ ਗਏ। ਸਵ.

ਅਜੀਤ ਡੈਸਕ 22-10-2026
ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ (ਨਵਾਂ ਪਿੰਡ) ਦੇ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਮੇਲ ਕੌਰ (83 ਸਾਲ) ਸਦੀਵੀਂ ਵਿਛੋੜਾ ਦੇ ਗਏ। ਸਵ. ਜਸਮੇਲ ਕੌਰ ਦਾ ਅੰਤਿਮ ਸੰਸਕਾਰ ਪਿੰਡ ਕਿਸ਼ਨਪੁਰਾ ਵਿਖੇ ਸੈਂਕੜੇ ਸੇਜਲ ਨੇਤਰਾਂ ਦੀ ਹਾਜਰੀ ਵਿੱਚ ਕੀਤਾ ਗਿਆ। ਸਾਬਕਾ ਸਰਪੰਚ ਰਾਜਪਾਲ ਸਿੰਘ ਨਾਲ ਵੱਖ ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ 400 ਮੀ. ਰਿਲੇਅ ਦੌੜ ’ਚ ਇਕੋਲਾਹਾ ਦੀ ਅੰਸ਼ਿਕਾ ਮਹਿਰਾ ਨੂੰ ਗੋਲਡ ਅਗਲੀ ਖ਼ਬਰ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਵਲੋਂ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।