22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

400 ਮੀ. ਰਿਲੇਅ ਦੌੜ ’ਚ ਇਕੋਲਾਹਾ ਦੀ ਅੰਸ਼ਿਕਾ ਮਹਿਰਾ ਨੂੰ ਗੋਲਡ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਯੋਜਿਤ 400 ਮੀ. ਰਿਲੇਅ ਦੌੜ ਵਿੱਚ ਸ.

ਅਜੀਤ ਡੈਸਕ 22-10-2026
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਯੋਜਿਤ 400 ਮੀ. ਰਿਲੇਅ ਦੌੜ ਵਿੱਚ ਸ. ਸ. ਸ. ਸ. ਇਕੋਲਾਹਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਮਹਿਰਾ ਨੇ ਗੋਲਡ ਮੈਡਲ ਹਾਸਲ ਕਰਕੇ ਸਮੁੱਚੀ ਸੰਸਥਾ ਅਤੇ ਨਗਰ ਦਾ ਨਾਮ ਰੌਸ਼ਨ ਕੀਤਾ ਹੈ। ਅੰਸ਼ਿਕਾ ਦੀ ਇਸ ਪ੍ਰਾਪਤੀ ਤੇ ਸੰਸਥਾ ਅਤੇ ਨਗਰ ਵਿਚ ਖ਼ੁਸ਼ੀ ਦੀ ਲਹਿਰ ਹੈ। ਸੰਸਥਾ ਦੇ ਇੰਚਾਰਜ ਸ਼ਿਵ ਚਰਨ ਅਤੇ ਸਮੁੱਚੇ ਸਟਾਫ਼ ਵੱਲੋਂ ਅੰਸ਼ਿਕਾ ਦੀ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਚੇਅਰਮੈਨ ਬਲਵੰਤ ਰਾਮ ਪੱਪੂ ਮਾਡਲ ਟਾਊਨ ਨੂੰ ਡੂੰਘਾ ਸਦਮਾ, ਵੱਡੇ ਭਰਾ ਦਾ ਦਿਹਾਂਤ ਮਾਲਵਾ ਸੋਸ਼ਲ ਕਲੱਬ ਮਲੌਦ ਤੇ ਹੋਰਨਾਂ... ਅਗਲੀ ਖ਼ਬਰ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।