ਵਿਦੇਸ਼ਾਂ ਦੀ ਧਰਤੀ ’ਤੇ ਵੀ ਲਖਵੀਰ ਸਿੰਘ ਲੱਖਾ ਪਾਇਲ ਦੀ ਲੋਕਪ੍ਰਿਅਤਾ ਹਲਕਾ ਪਾਇਲ ਲਈ ਮਾਣ ਦੀ ਗੱਲ–ਚੇਅਰਮੈਨ ਕਮਲ ਸਿਆੜ੍ਹ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਵਾਸੀ ਪੰਜਾਬੀਆਂ ਨੇ ਸਾਬਕਾ ਵਿਧਾਇਕ ਨੂੰ ਦਿੱਤਾ ਮਾਣ-ਸਨਮਾਨ
ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੀਨੀ. ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਮਲੋਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਕੁੱਝ ਦਿਨ ਪਹਿਲਾਂ ਆਪਣੇ ਕੈਨੇਡਾ ਦੌਰੇ ਤੋਂ ਵਾਪਸ ਪਰਤੇ ਹਨ।
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ।
26-10-2026