29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿੰਡ ਰਾਮਗੜ੍ਹ ਵਿਖੇ 24 ਨੂੰ ਲੱਗੇਗਾ ਇਕ ਪਿੰਡ ਓਪਨ ਕਬੱਡੀ ਦਾ ਮਹਾਂਕੁੰਭ-ਕਮਲ ਮਾਂਗਟ

ਸਾਹਨੇਵਾਲ, 28 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਾਮੀ ਪਿੰਡ ਰਾਮਗੜ੍ਹ ਵਿਖੇ ਸਾਲਾਨਾ ਕਬੱਡੀ ਮਹਾਂਕੁੰਭ 24 ਨਵੰਬਰ, ਦਿਨ ਮੰਗਲਵਾਰ ਨੂੰ ਗੁਰਪੁਰਬ ਮੌਕੇ ਕਰਵਾਇਆ ਜਾਵੇਗਾ। ਇਸ ਸਬੰਧੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਵਿਚ ਨਾਮਵਰ ਟੀਮਾਂ ਦੇ ਦਿਲਚਸਪ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੇ।

ਅਜੀਤ ਡੈਸਕ 29-10-2026
ਸਾਹਨੇਵਾਲ, 28 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਾਮੀ ਪਿੰਡ ਰਾਮਗੜ੍ਹ ਵਿਖੇ ਸਾਲਾਨਾ ਕਬੱਡੀ ਮਹਾਂਕੁੰਭ 24 ਨਵੰਬਰ, ਦਿਨ ਮੰਗਲਵਾਰ ਨੂੰ ਗੁਰਪੁਰਬ ਮੌਕੇ ਕਰਵਾਇਆ ਜਾਵੇਗਾ। ਇਸ ਸਬੰਧੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਵਿਚ ਨਾਮਵਰ ਟੀਮਾਂ ਦੇ ਦਿਲਚਸਪ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੇ।ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਦੌਰਾਨ ਨਿਰੋਲ ਇੱਕ ਪਿੰਡ ਓਪਨ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿ ਆਂ ਵਿਚ ਜੇਤੂ ਰਹਿਣ ਵਾਲੀ ਟੀਮ ਨੂੰ ਪਹਿਲੇ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਦੂ ਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਾਸ਼ ਸੀਪ ਦੇ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਦੀ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ-ਜਥੇਦਾਰ ਜਤਿੰਦਰ ਸਿੰਘ ਈਸੜੂ ਅਗਲੀ ਖ਼ਬਰ ਬੀ. ਐੱਸ. ਐਨ. ਐੱਲ. ਦੇ ਜੇ. ਈ. ਨੂੰ ਗੋਲੀ ਮਾਰਨ ਦੀ ਧਮਕੀ ਦੇਣ ਅਤੇ 2 ਲੱਖ ਰੁਪਏ ਮੰਗਣ ਦੇ ਮਾਮਲੇ ਵਿਚ ਇਕ ਵਿਅਕਤੀ ਗ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।