01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਈਂਡ ਮੇਕਰ ਰਾਹੀਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੀਤਾ ਹਾਸਿਲ

ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇਮੀਗ੍ਰੇਸ਼ਨ ਦੇ ਖੇਤਰ ਵਿਚ ਸਮੁੱਚੇ ਇਲਾਕੇ ਦੀ ਪ੍ਰਸਿੱਧ ਸੰਸਥਾ ਮਾਈਂਡ ਮੇਕਰ ਜੋ ਵੱਖ-ਵੱਖ ਕੈਟਾਗਰੀਆਂ ਤਹਿਤ ਦੁਨੀਆਂ ਦੇ ਕੋਨੇ ਕੋਨੇ ਵਿਚ ਬੈਠੇ ਆਪਣੇ ਸਕੇ ਸੰਬੰਧੀਆਂ ਨੂੰ ਮਿਲਣ ਜਾਣ ਦੇ ਚਾਹਵਾਨਾਂ ਦੇ ਸੁਪਨੇ ਪੂਰੇ ਕਰਵਾ ਕੇ ਹੁਣ ਤੱਕ ਹਜ਼ਾਰਾਂ ਹੀ ਵਿਅਕਤੀਆਂ ਨੂੰ ਵਿਜ਼ਟਰ, ਟੂਰਿਸਟ, ਡਿਪੈਂਡਟ ਅਤੇ ਸਟੱਡੀ ਵੀਜ਼ਾ ਰਾਹੀਂ ਕੈਨੇਡਾ, ਆਸਟ੍ਰੇਲੀਆ, ਯੂਰਪ, ਯੂ. ਐੈੱਸ.

ਮਾਈਂਡ ਮੇਕਰ ਦੇ ਨੁਮਾਇੰਦੇ ਪਿਆਰਾ ਸਿੰਘ ਮੁਸ਼ਕਾਬਾਦ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਸੌਂਪਦੇ ਹੋਏ। ਅਜੀਤ ਤਸਵੀਰ 01-11-2026
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇਮੀਗ੍ਰੇਸ਼ਨ ਦੇ ਖੇਤਰ ਵਿਚ ਸਮੁੱਚੇ ਇਲਾਕੇ ਦੀ ਪ੍ਰਸਿੱਧ ਸੰਸਥਾ ਮਾਈਂਡ ਮੇਕਰ ਜੋ ਵੱਖ-ਵੱਖ ਕੈਟਾਗਰੀਆਂ ਤਹਿਤ ਦੁਨੀਆਂ ਦੇ ਕੋਨੇ ਕੋਨੇ ਵਿਚ ਬੈਠੇ ਆਪਣੇ ਸਕੇ ਸੰਬੰਧੀਆਂ ਨੂੰ ਮਿਲਣ ਜਾਣ ਦੇ ਚਾਹਵਾਨਾਂ ਦੇ ਸੁਪਨੇ ਪੂਰੇ ਕਰਵਾ ਕੇ ਹੁਣ ਤੱਕ ਹਜ਼ਾਰਾਂ ਹੀ ਵਿਅਕਤੀਆਂ ਨੂੰ ਵਿਜ਼ਟਰ, ਟੂਰਿਸਟ, ਡਿਪੈਂਡਟ ਅਤੇ ਸਟੱਡੀ ਵੀਜ਼ਾ ਰਾਹੀਂ ਕੈਨੇਡਾ, ਆਸਟ੍ਰੇਲੀਆ, ਯੂਰਪ, ਯੂ. ਐੈੱਸ. ਏ. ਆਦਿ ਮੁਲਕਾਂ ਨੂੰ ਸਫਲਤਾ ਪੂਰਵਕ ਭੇਜ ਚੁਕੀ ਹੈ। ਮਾਈਂਡ ਮੇਕਰ ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਮਾਈਂਡ ਮੇਕਰ ਦੇ ਡਾਇਰੈਕਟਰ ਆਪੇ੍ਰਸ਼ਨਜ਼ ਭਰਤ ਕੁਮਾਰ ਦੀ ਅਗਵਾਈ ਵਿਚ ਵੀਜ਼ਾ ਡਿਪਾਰਟਮੈਂਟ ਬਹੁਤ ਹੀ ਮੁਹਾਰਤਾ ਨਾਲ ਕੁਸ਼ਲਤਾ ਪੂਰਵਕ ਕੰਮ ਕਰ ਰਿਹਾ ਹੈ। ਸੰਸਥਾ ਦੇ ਕੌਂਸਲਰਾਂ ਵਲੋਂ ਵਿਦੇਸ਼ਾਂ ਵਿੱਚ ਜਾਣ ਦੇ ਚਾਹਵਾਨ ਵਿਅਕਤੀਆਂ ਦੇ ਦਸਤਾਵੇਜ਼ ਨਿਯਮਾਂ ਅਨੁਸਾਰ ਤਿਆਰ ਕਰ ਕੇ ਸੁਚੱਜੇ ਢੰਗ ਨਾਲ ਵੀਜ਼ਾ ਐਪਲੀਕੇਸ਼ਨਜ਼ ਭੇਜੀਆਂ ਜਾਂਦੀਆਂ ਹਨ, ਜਿਸ ਦੇ ਸਿੱਟੇ ਵਜੋਂ ਮਾਈਂਡ ਮੇਕਰ ਵਲੋਂ ਲਗਾਏ ਗਏ ਵਿਜ਼ਟਰ ਵੀਜ਼ਾ ਲਗਾਤਾਰ ਆ ਰਹੇ ਹਨ। ਇਸੇ ਲੜੀ ਤਹਿਤ ਪਿਆਰਾ ਸਿੰਘ ਸਪੁੱਤਰ ਭਾਗ ਸਿੰਘ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਨੇ ਕੈਨੇਡਾ ਵਿਚ ਰਹਿੰਦੀ ਆਪਣੀ ਧੀ ਨੂੰ ਮਿਲਣ ਜਾਣ ਲਈ ਮਾਈਂਡ ਮੇਕਰ ਦੀ ਅਗਵਾਈ ਵਿਚ ਵਿਜ਼ਟਰ ਵੀਜ਼ਾ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੂੰ ਟਿਕਟ ਦਿੱਤੇ ਜਾਣ ਦਾ ਅਹਿਮਦਗੜ੍ਹ ਦੇ ਆਗੂਆਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਯੂਥ ਅਤੇ ਵਿਰਾਸਤੀ ਮੇਲੇ ਵਿਚ ਕਈ ਪੁਜ਼ੀਸ਼ਨਾਂ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।