ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ
ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਵਿਚ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।
ਅਜੀਤ ਡੈਸਕ
01-11-2026