ਨਸ਼ੇ ਵਿਚ ਬੇਸੁੱਧ ਨੌਜਵਾਨ ਮਜ਼ਦੂਰ ਦੀ ਅਚਾਨਕ ਹੋਈ ਮੌਤ ਸਾਹਨੇਵਾਲ ਹਲਕੇ ਦੇ ਲੋਕਾਂ ਦਾ ਸਦਾ ਰਿਣੀ ਰਹਾਂਗਾ-ਬਿਕਰਮ ਸਿੰਘ ਬਾਜਵਾ
ਸਾਹਨੇਵਾਲ, 14 ਨਵੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਹਨੇਵਾਲ ਹਲਕੇ ਦੇ ਲੋਕਾਂ ਨੇ ਕਾਂਗਰਸ ਵਲੋਂ ਜਵਾਨੀ ਸੰਭਾਲ ਯਾਤਰਾ ਵਿਚ ਵੱਡਾ ਇਕੱਠ ਕਰ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਬਾਗੋ ਬਾਗ ਹੋ ਗਏ ਹਨ। ਉਹ ਸਾਹਨੇਵਾਲ ਹਲਕੇ ਦੇ ਵੋਟਰਾਂ ਤੇ ਸਪੋਰਟਰਾਂ ਦੇ ਸਦਾ ਰਿਣੀ ਰਹਿਣਗੇ।
ਵਿਕਰਮ ਸਿੰਘ ਬਾਜਵਾ
15-11-2026