ਮਾਈਂਡ ਮੇਕਰ ਦੀ ਕੋਚਿੰਗ ਜ਼ਰੀਏ 8.0 ਬੈਂਡ ਕੀਤੇ ਹਾਸਿਲ
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਇਮੀਗ੍ਰੇਸ਼ਨ ਦੇ ਖੇਤਰ ਵਿਚ ਪਿਛਲੇ ਢਾਈ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਵਿਦਿਆਰਥੀ ਵਰਗ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ ਮਾਈਂਡ ਮੇਕਰ ਦੀ ਕੋਚਿੰਗ ਲੈ ਕੇ ਹਜ਼ਾਰਾਂ ਵਿਦਿਆਰਥੀ ਦੁਨੀਆ ਦੇ ਕੋਨੇ-ਕੋਨੇ ਵਿੱਚ ਆਪਣਾ ਭਵਿੱਖ ਸੰਵਾਰ ਰਹੇ ਹਨ। ਮਾਈਂਡ ਮੇਕਰ ਦੇ ਮੁਖੀ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਹੀ ਵਿਦਿਆਰਥੀਆਂ ਦੇ ਹਿੱਤ ਮੂਹਰੇ ਰੱਖ ਕੇ ਓਹਨਾਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਓਹਨਾਂ ਦੇ ਚੰਗੇਰੇ ਭਵਿੱਖ ਲਈ ਤਤਪਰ ਰਹਿੰਦੀ ਹੈ।
ਅਜੀਤ ਡੈਸਕ
22-11-2026