21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦੋਰਾਹਾ ਵਿਖੇ ਨਗਰ ਕੀਰਤਨ ਸਜਾਇਆ

ਦੋਰਾਹਾ, 21 ਨਵੰਬਰ (ਪੱਤਰ ਪ੍ਰੇਰਕ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦੋਰਾਹਾ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਬੈਂਡ ਬਾਜੇ, ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ ਅਤੇੇ ਸ਼ਹਿਰ ਦੀਆਂ ਸੰਗਤਾਂ ਵੀ ਨਗਰ ਕੀਰਤਨ ਕਰਦੀਆਂ ਹੋਈਆਂ ਹੂੰਮਹੁਮਾ ਕੇ ਸਹਿਤ ਸ਼ਾਮਿਲ ਹੋਈਆਂ।

ਅਜੀਤ ਡੈਸਕ 22-11-2026

ਪਿਛਲੀ ਖ਼ਬਰ ਸਾਬਕਾ ਕੌਂਸਲ ਪ੍ਰਧਾਨ ਲੱਧੜ ਦਾ ਨਾਂਅ ਵਾਲਾ ਬੋਰਡ ਚੋਰੀ ਹੋਣ ’ਤੇ ਸਾਬਕਾ ਮੰਤਰੀ ਕੋਟਲੀ ਨੇ ਕੌਂਸਲ ਪ੍ਰਧਾਨ ’ਤੇ ਲਾਇਆ ਦੋ... ਅਗਲੀ ਖ਼ਬਰ ਪਲੈਨੇਟ ਈ ਸਕੂਲ ਨੇ ‘ਉਤਕਰਸ਼ – ਜੂਨੀਅਰ ਸਪੋਰਟਸ ਡੇ’ ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।