ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ -507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ
ਰਾੜਾ ਸਾਹਿਬ, 26 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਇਤਹਾਸਿਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੋਹਲ ਵੈਲਫੇਅਰ ਕਲੱਬ ਘੁਡਾਣੀ ਕਲਾਂ ਵੱਲੋਂ ਲਾਇੰਜ ਵੈੱਲਫੇਅਰ ਵੈਜੀਟੇਰੀਅਨ ਲੁਧਿ. ਤੇ ਲਾਇੰਜ ਕਲੱਬ ਸਮਾਇਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।
ਅਜੀਤ ਡੈਸਕ
27-11-2026