29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਤਿੰਦਰਪਾਲ ਸਿੰਘ ਜੱਸੜ ਪੱਖੋਕੇ ਦਾ ਜਥੇਬੰਦਕ ਸਕੱਤਰ ਚੁਣੇ ਜਾਣ 'ਤੇ ਪਿੰਡ ਵਾਸੀਆਂ ਵਲੋਂ ਸਨਮਾਨ <br/>

ਅਜੀਤ ਡੈਸਕ 21-01-2026
ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਿਤ ਸਮਾਜ ਸੇਵੀ ਅਤੇ ਟੈਕਨੀਕਲ ਸਰਵਿਸਜ ਯੂਨੀਅਨ ਰਜਿ: 49 ਦੇ ਮੋਹਰੀ ਆਗੂਆਂ ਵਿਚੋਂ ਇਕ ਸਤਿੰਦਰਪਾਲ ਸਿੰਘ ਜੱਸੜ੍ਹ 43ਵੇਂ ਸੂਬਾਈ ਡੈਲੀਗੇਟ ਇਜਲਾਸ ਦੌਰਾਨ ਜਥੇਬੰਦੀ ਵਲੋਂ ਯੂਨੀਅਨ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ ਉਪਰੰਤ ਜਿੱਥੇ ਮੁਲਾਜ਼ਮ ਆਗੂਆਂ ਵਲੋਂ ਸਤਿੰਦਰਪਾਲ ਸਿੰਘ ਜੱਸੜ ਨੂੰ ਮੁਬਾਰਕਬਾਦ ਦਿੱਤੀ ਗਈ, ੳੱੁਥੇ ਪਿੰਡ ਪੱਖੋਕੇ ਵਿਖੇ ਪੰਚ ਨਾਇਬ ਸਿੰਘ ਖੂਹ ਵਾਲਾ ਦੇ ਗ੍ਰਹਿ ਵਿਖੇ ਸਤਿੰਦਰਪਾਲ ਸਿੰਘ ਜੱਸੜ੍ਹ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਮਾਜ ਰਾਜ ਸ਼ਰਮਾ, ਚੰਚਲ ਸ਼ਰਮਾ ਪੰਚ, ਬਲਵਿੰਦਰ ਸਿੰਘ ਥਿੰਦ, ਗੁਰਦੇਵ ਸਿੰਘ ਨੰਬਰਦਾਰ, ਦਰਸ਼ਨ ਸਿੰਘ ਠੇਲੇ੍ਹ ਵਾਲਾ, ਜੀਵਨ ਸਿੰਘ ਧਾਲੀਵਾਲ, ਜਗਸੀਰ ਸਿੰਘ ਪੰਚ, ਅਵਤਾਰ ਸਿੰਘ ਪੰਚ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਵਿੱਦਿਅਕ ਸੈਸ਼ਨ ਦਾ ਆਯੋਜਨ ਕੀਤਾ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਉਲੰਪੀਅਡ ਪ੍ਰੀਖਿਆ 'ਚ ਸੋਨ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।