18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਿਸਾਨ ਆਗੂ ਗਗਨਦੀਪ ਸਹਿਜੜਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 22-01-2026
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸਹਿਜੜਾ ਦੇ ਸਤਿਕਾਰਯੋਗ ਪਿਤਾ ਸ: ਮਹਿੰਦਰ ਸਿੰਘ ਬਾਜਵਾ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੱੁਖ ਦੀ ਘੜੀ ਵਿਚ ਭਾਕਿਯੂ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਗੁਰਨਾਮ ਸਿੰਘ ਠੀਕਰੀਵਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਜਸਵਿੰਦਰ ਸਿੰਘ ਛੀਨੀਵਾਲ, ਮਲਕੀਤ ਸਿੰਘ ਮੀਤਾ, ਰਣਜੀਤ ਸਿੰਘ ਕਲਾਲਾ, ਡਾ: ਸੁਖਦੀਪ ਸਿੰਘ ਗਿੱਲ, ਤੋ ਇਲਾਵਾ ਇਲਾਕੇ ਦੀਆਂ ਸਮੂਹ ਇਕਾਈਆਂ ਦੇ ਆਗੂਆਂ ਨੇ ਪੀੜਤ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਸੰਬੰਧੀ ਅਹਿਮਦਗੜ੍ਹ ਨਗਰ ਕੌਂਸਲ ਅਧਿਕਾਰੀ ਤੇ ਟਰੈਫ਼ਿਕ ਪੁਲਿਸ ਸੁੱਤੀ ਕੁੰਭਕਰਨੀ ਨੀਂਦ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।