02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪਿੰਡ ਉਗੋਕੇ ਵਿਖੇ ਇਕੋਤਰੀ ਦਾ ਸਮਾਪਤੀ ਸਮਾਗਮ 25 ਨੂੰ

ਅਜੀਤ ਡੈਸਕ 24-01-2026
ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਗੁਰਦੁਆਰਾ ਸਿੱਧਸਰ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਇਹ ਇਕੋਤਰੀ ਦੀ ਸਮਾਪਤੀ ਤੇ 25 ਜਨਵਰੀ ਦਿਨ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਾਸਟਰ ਭਜਨ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੀ ਇਕੋਤਰੀ ਲੜੀ ਤਹਿਤ ਹੁਣ ਤੱਕ 40 ਦੇ ਕਰੀਬ ਸ੍ਰੀ ਅਖੰਡ ਪਾਠ ਪਿੰਡ ਦੀ ਸੰਗਤ ਵਲੋਂ ਕਰਵਾਏ ਗਏ ਹਨ | ਉਕਤ ਇਕੋਤਰੀ ਸਮਾਗਮ ਦੀ ਸਮਾਪਤੀ 'ਤੇ 25 ਜਨਵਰੀ ਨੂੰ ਜਿੱਥੇ ਕੀਰਤਨ ਤੇ ਢਾਡੀ ਦਰਬਾਰ ਸਜਾਇਆ ਜਾਵੇਗਾ, ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਲਈ ਕਮੇਟੀ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾਣਗੇ |

ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤਹਿਤ ਤਪਾ ਪੁਲਿਸ ਵਲੋਂ ਚੈਕਿੰਗ <br/> ਅਗਲੀ ਖ਼ਬਰ ਤਨਖ਼ਾਹ ਲੈ ਕੇ ਘਰ ਜਾ ਰਹੇ ਡਰਾਈਵਰ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।