11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਸਮੁੰਦਰ ਤੋਂ ਅਸਮਾਨ ਤੱਕ' ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

ਅਜੀਤ ਡੈਸਕ 31-01-2026
ਬਰਨਾਲਾ, 30 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ 'ਸਮੁੰਦਰ ਤੋਂ ਅਸਮਾਨ ਤੱਕ' ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਪਹਿਲੀ ਤੋਂ ਦੂਜੀ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਦੇ ਚੱਕਰ (ਵਾਟਰ ਸਾਈਕਲ) ਬਾਰੇ ਸੌਖੇ, ਦਿਲਚਸਪ ਅਤੇ ਪ੍ਰਯੋਗਕ ਢੰਗ ਨਾਲ ਜਾਣਕਾਰੀ ਪ੍ਰਦਾਨ ਕਰਨਾ ਸੀ | ਇਸ ਦੌਰਾਨ ਪਿ੍ੰਸੀਪਲ ਸਰਬਜੀਤ ਕੌਰ ਸਰਾਂ, ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸਮਝਾਇਆ ਕਿ ਪਾਣੀ ਧਰਤੀ ਉੱਤੇ ਲਗਾਤਾਰ ਘੁੰਮਦਾ ਰਹਿੰਦਾ ਹੈ ਅਤੇ ਇਹ ਕਈ ਮਹੱਤਵਪੂਰਨ ਪੜਾਵਾਂ ਵਿਚੋਂ ਲੰਘਦਾ ਹੈ |

ਪਿਛਲੀ ਖ਼ਬਰ ਰਾਜਵਿੰਦਰ ਸਿੰਘ ਸੀਤਲ ਨੇ ਨਰੇਗਾ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਨ ਦਾ ਦਿੱਤਾ ਭਰੋਸਾ <br/> ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਲਈ ਵਿਸ਼ਾਲ ਸਿੰਗਲਾ ਨੇ ਕੀਤੀ ਟਕਸਾਲੀ ਪਰਿਵਾਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।