15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ <br/>

ਅਜੀਤ ਡੈਸਕ 03-02-2026
ਹੰਡਿਆਇਆ, 2 ਫਰਵਰੀ (ਗੁਰਜੀਤ ਸਿੰਘ ਖੱੁਡੀ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਸਮਰਪਿਤ ਹੰਡਿਆਇਆ ਦੀ ਸੈਦੋ ਪੱਤੀ ਗੁਰਦੁਆਰਾ ਸਾਹਿਬ, ਸਲਾਨੀ ਪੱਤੀ ਦੀ ਧਰਮਸ਼ਾਲਾ ਅਤੇ ਕਿਲ੍ਹਾ ਪੱਤੀ ਧਰਮਸ਼ਾਲਾ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸੇਵਾ ਸਿੰਘ ਰਾਜੀਆ, ਬੀਬੀ ਸੁਰਜੀਤ ਕੌਰ ਸਾਬਕਾ ਪ੍ਰਧਾਨ, ਕੁਲਦੀਪ ਸਿੰਘ ਗਰੇਵਾਲ, ਪ੍ਰਸ਼ੋਤਮ ਸਿੰਘ, ਬੂਟਾ ਸਿੰਘ ਧਾਲੀਵਾਲ, ਬਾਬਾ ਹਾਕਮ ਸਿੰਘ, ਰਣਜੀਤ ਸਿੰਘ ਦੁਆਬੀਆ, ਸਾਬਕਾ ਪੰਚ ਲਾਭ ਸਿੰਘ, ਐਮ.ਸੀ. ਕੁਲਦੀਪ ਸਿੰਘ ਤਾਜਪੁਰੀਆ, ਐਮ.ਸੀ. ਰੂਪੀ ਕੌਰ, ਅਵਤਾਰ ਸਿੰਘ ਸੋਨੀ, ਨਿਰੰਜਨ ਸਿੰਘਾ, ਭੂਸ਼ਨ ਕੁਮਾਰ ਗਰਗ, ਬੋਹੜ ਸਿੰਘ ਆਦਿ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਪਾਲ ਸਿੰਘ, ਨਾਇਬ ਸਿੰਘ, ਰਣਜੀਤ ਸਿੰਘ, ਡਾ: ਜਸਵੀਰ ਸਿੰਘ, ਖ਼ਜ਼ਾਨਚੀ ਜਸਵੀਰ ਸਿੰਘ ਕਾਲਾ, ਮੀਤ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਾਮ ਸਰਨ, ਗੁਰਦੀਪ ਸਿੰਘ, ਹਰਦੀਪ ਸਿੰਘ ਫ਼ੌਜੀ, ਲਛਮਣ ਸਿੰਘ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਤਿੰਨੇ ਅਸਥਾਨਾਂ ਦੇ ਪ੍ਰਬੰਧਕ ਰਾਜਵਿੰਦਰ ਸਿੰਘ, ਮੇਵਾ ਸਿੰਘ ਠੇਕੇਦਾਰ, ਚਮਕੌਰ ਸਿੰਘ ਘੁਮੰਡਾ, ਪੱਪੂ ਸਿੰਘ ਠੇਕੇਦਾਰ, ਰਾਜਾ ਸਿੰਘ, ਥਾਣੇਦਾਰ ਕੁਲਵੰਤ ਸਿੰਘ, ਮੱਘਰ ਸਿੰਘ, ਗੁਰਚਰਨ ਸਿੰਘ, ਠੇਕੇਦਾਰ ਰਣਜੀਤ ਸਿੰਘ, ਸਾਬਕਾ ਪ੍ਰਧਾਨ ਅਵਤਾਰ ਸਿੰਘ ਤਾਰੀ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਰਨੈਲ ਸਿੰਘ, ਨਿਹਾਲ ਸਿੰਘ, ਨਾਜਰ ਸਿੰਘ, ਮਲਕੀਤ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਰਾਜਵਿੰਦਰ ਸਿੰਘ, ਪ੍ਰਕਾਸ਼ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਲਵਾਰਾ ਵਿਖੇ ਸ਼ੁਰੂ ਹੋਇਆ ਨਵਾਂ ਸਿਵਲ ਟਰਮੀਨਲ ਮਾਲਵਾ ਖੇਤਰ ਦੀ ਅਰਥਵਿਵਸਥਾ ਲਈ ਮੀਲ ਪੱਥਰ ਸਾਬਤ ਹੋਵੇਗਾ-ਰਾਜਿੰਦਰ ਗੁਪ... ਅਗਲੀ ਖ਼ਬਰ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਪਿੰਡ ਚੰਨਣਵਾਲ 'ਚ ਡੀ.ਐਸ.ਪੀ. ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।