14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

ਅਜੀਤ ਡੈਸਕ 08-03-2026
ਬਰਨਾਲਾ, 7 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਦੌਰਾਨ ਅਧਿਆਪਕਾਵਾਂ ਤੇ ਪ੍ਰਬੰਧਕਾਂ ਵਲੋਂ ਕੇਕ ਕੱਟਿਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਯੱੁਗ ਵਿਚ ਔਰਤ ਹਰ ਖੇਤਰ ਵਿਚ ਪੁਰਸ਼ਾਂ ਨਾਲੋਂ ਅੱਗੇ ਹਨ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਇਸ ਮੌਕੇ ਅਧਿਆਪਕਾਵਾਂ ਦੇ ਕੁਕਿੰਗ ਮੁਕਾਬਲੇ ਕਰਵਾਏ ਗਏ | ਜੇਤੂ ਅਧਿਆਪਕਾਵਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਪ੍ਰਬੰਧਕ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਰੈਲੀ ਸੰਬੰਧੀ ਭਾਜਪਾ ਐੱਸ.ਸੀ. ਮੋਰਚਾ ਬਰਨਾਲਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।