22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਅਜੀਤ ਡੈਸਕ 27-03-2026
ਬਰਨਾਲਾ, 26 ਮਾਰਚ (ਰਾਜ ਪਨੇਸਰ)-ਸਥਾਨਕ ਦਸਹਿਰਾ ਗਰਾਉਂਡ ਨਜ਼ਦੀਕ ਇਕ ਅÏਰਤ ਨੂੰ 22 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬਬਲੀ ਪਤਨੀ ਜੰਗ ਸਿੰਘ ਵਾਸੀ ਬਰਨਾਲਾ ਬਾਹਰੋਂ ਸਸਤੇ ਭਾਅ ਦੀ ਨਾਜਾਇਜ਼ ਸ਼ਰਾਬ ਲਿਆ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਮਹਿੰਗੇ ਭਾਅ ਵਿਚ ਵੇਚਣ ਦਾ ਧੰਦਾ ਕਰਦੀ ਹੈ ਜੋ ਕਿ ਅੱਜ ਵੀ ਦਸਹਿਰਾ ਗਰਾਉਂਡ ਨਜ਼ਦੀਕ ਨਾਜਾਇਜ਼ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਅÏਰਤ ਨੂੰ 22 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਈਰਾਨ-ਇਜ਼ਰਾਈਲ ਜੰਗ ਦੇ ਚੱਲਦਿਆਂ ਲੋਕ ਪੈਟਰੋਲ ਪੰਪ 'ਤੇ ਢੋਲ ਤੇ ਡਰੰਮ ਲੈ ਕੇ ਪਹੁੰਚਣ ਲੱਗੇ <br/> ਅਗਲੀ ਖ਼ਬਰ ਮਹਿਲ ਕਲਾਂ ਤੋਂ ਧਨੇਰ ਸੜਕ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਦੋ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।