08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜਥੇਦਾਰ ਚੇਤਨ ਸਿੰਘ ਮੂੰਮ ਦੇ ਨੌਜਵਾਨ ਪੋਤਰੇ ਦਾ ਦਿਹਾਂਤ, ਅੰਤਿਮ ਸੰਸਕਾਰ ਭਲਕੇ <br/>

ਅਜੀਤ ਡੈਸਕ 29-03-2026
ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਵ: ਜਥੇਦਾਰ ਚੇਤਨ ਸਿੰਘ ਮੂੰਮ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੋਤਰੇ ਬਲਰਾਜ ਸਿੰਘ ਸੇਖੋਂ ਪੁੱਤਰ ਕਰਮਜੀਤ ਸਿੰਘ ਸੇਖੋਂ ਦਾ ਭਰ ਜੁਆਨੀ 'ਚ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਪੀੜਤ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਨੌਜਵਾਨ ਬਲਰਾਜ ਸਿੰਘ ਸੇਖੋਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਪਰਤਣ ਬਾਅਦ 30 ਮਾਰਚ, ਸੋਮਵਾਰ ਨੂੰ ਸਵੇਰੇ 11 ਵਜੇ ਪਿੰਡ ਮੂੰਮ (ਬਰਨਾਲਾ) ਵਿਖੇ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਿਖੇ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਸਟੇਟ ਪੱਧਰ 'ਤੇ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।