16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐੱਸ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਨਤੀਜਾ ਐਲਾਨਿਆ <br/>

ਅਜੀਤ ਡੈਸਕ 31-03-2026
ਹੰਡਿਆਇਆ, 30 ਮਾਰਚ (ਗੁਰਜੀਤ ਸਿੰਘ ਖੁੱਡੀ)-ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਪਲੇਵੇ ਤੋਂ ਚੌਥੀ ਕਲਾਸ ਤੱਕ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਸਵਿੰਦਰ ਕੌਰ ਅਤੇ ਚੇਅਰਮੈਨ ਰਾਜਿੰਦਰ ਸਿੰਘ ਨੇ ਹਰੇਕ ਕਲਾਸ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਗੁੰਮਟੀ ਵਿਖੇ ਅੱਖਾਂ ਦਾ 21ਵਾਂ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਨਤੀਜਿਆਂ 'ਚ ਮੋਹਰੀ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।