21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਇਕ ਰੋਜ਼ਾ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 01-04-2026
ਬਰਨਾਲਾ, 31 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ, ਨੋਡਲ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਅੰਜਲੀ ਸੋਹਲ ਦੀ ਅਗਵਾਈ ਵਿਚ ਈਕੋ ਕਲੱਬ ਵਲੋਂ ਵਿਦਿਆਰਥੀਆਂ ਵਲੋਂ ਹੱਥੀ ਤਿਆਰ ਕੀਤੀਆਂ ਵਸਤੂਆਂ ਦੀ ਇਕ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪ੍ਰਕਿਰਤੀ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ | ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਹੈਂਡਮੇਡ ਪੋਸਟਰ, ਚਾਰਟ, ਮਿੱਟੀ ਦੇ ਖਿਡੌਣੇ ਅਤੇ ਹੋਰ ਸਮਾਨ ਤਿਆਰ ਕਰ ਕੇ ਵਾਤਾਵਰਨ ਸੁਰੱਖਿਅਤ, ਸਾਫ਼-ਸੁਥਰਾ ਵਾਤਾਵਰਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ, ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 6 ਨੂੰ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼-ਸਰਬਜੀਤ ਸਿੰਘ ਲੌਂਗੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।