21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਤੀਜੇ ਐਲਾਨੇ <br/>

ਅਜੀਤ ਡੈਸਕ 01-04-2026
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਸਾਲਾਨਾ ਨਤੀਜੇ ਐਲਾਨੇ ਗਏ | ਚੇਅਰਪਰਸਨ ਗੁਰਸ਼ਰਨ ਕੌਰ ਤੇ ਪਿ੍ੰਸੀਪਲ ਪਰਮਜੀਤ ਕੌਰ ਨੇ ਸਾਰੀਆਂ ਜਮਾਤਾਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਬਲਜੀਤ ਸਿੰਘ ਪੰਡੋਰੀ ਦਾ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 'ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਵਿਧਾਇਕ ਉੱਗੋਕੇ ਵਲੋਂ ਇਲਾਕਾ ਵਾਸੀਆਂ ਨਾਲ ਸੰਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।