10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 05-04-2026
ਬਰਨਾਲਾ, 4 ਅਪ੍ਰੈਲ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਬੱਚਿਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਸੌਦਾਗਰ ਸਿੰਘ ਚਹਿਲ, ਡਾਇਰੈਕਟਰ ਲਵਿੰਦਰ ਸਿੰਘ ਚਹਿਲ, ਪਿ੍ੰਸੀਪਲ ਮੈਡਮ ਅਨੁਰਾਧਾ ਸ਼ਰਮਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ | ਇਸ ਮੌਕੇ ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਖਵਿੰਦਰ ਸਿੰਘ ਸੁੱਖਾ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।