20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ

ਅਜੀਤ ਡੈਸਕ 07-04-2026
ਹੰਡਿਆਇਆ, 6 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ, ਦੂਜੀ ਤੇ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਬਰਨਾਲਾ ਉੱਪਰ ਪੂਰੀ ਤਰ੍ਹਾਂ ਢੁਕਦੀ ਹੈ 'ਬੂਹੇ ਆਈ ਜੰਝ ਵਿੰਨੋ ਕੁੜੀ ਦੇ ਕੰਨ' ਵਾਲੀ ਕਹਾਵਤ ਅਗਲੀ ਖ਼ਬਰ ਪੱਥਰਾਂ ਦੇ ਵਿਚ ਲੁੱਕ ਗਿਆ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।