28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ

ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਰਾਗੀ ਸਿੰਘਾਂ ਵਲੋਂ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸੰਤੁਲਿਤ ਭੋਜਨ ਖਾਣ ਸੰਬੰਧੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਰੂੜੇਕੇ ਕਲਾਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਮਾਵਾਂ-ਧੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।