28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸੰਤੁਲਿਤ ਭੋਜਨ ਖਾਣ ਸੰਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸੰਤੁਲਿਤ ਭੋਜਨ ਖਾਣ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਬੱਚਿਆਂ ਨੂੰ ਹਰੀਆਂ ਸਬਜ਼ੀਆਂ, ਫਲ ਖਾਣ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟ ਗੀਤਾ ਅਰੋੜਾ, ਨਿਖਿਲ ਅਰੋੜਾ ਨੇ ਬੱਚਿਆਂ ਨੂੰ ਚਿਪਸ, ਕੋਲਡਰਿੰਕ, ਬਰਗਰ ਆਦਿ ਜ਼ਿੰਕ ਫੂਡ ਖਾਣ ਤੋਂ ਪ੍ਰਹੇਜ ਕਰਨ ਲਈ ਕਿਹਾ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਰੋਜ਼ਾਨਾ ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।