13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 10-04-2026
ਹੰਡਿਆਇਆ, 9 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਸ਼ੇਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਿਆਦਾ ਜ਼ਰੂਰੀ ਹੈ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਅਸੀਂ ਬਹੁਤ ਸਾਰੀਆਂ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚ ਸਕਦੇ ਹਾਂ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਵਲੋਂ ਟਰੈਫ਼ਿਕ ਇੰਚਾਰਜ ਸ਼ੇਰਵਿੰਦਰ ਸਿੰਘ ਨੂੰ ਤੇ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਵਲੋਂ ਇਕਾਈ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।