17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦੀ ਤਪਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ 23 ਨੂੰ

ਅਜੀਤ ਡੈਸਕ 14-04-2026
ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਦੀ ਤਪਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ 23 ਅਪ੍ਰੈਲ ਨੂੰ ਹੋਣ ਜਾ ਰਹੀ ਹੈ | ਇਸ ਦੇ ਸਬੰਧ ਵਿਚ 21 ਅਪ੍ਰੈਲ ਨੂੰ ਉਮੀਦਵਾਰਾਂ ਵਲੋਂ ਕਾਗ਼ਜ਼ ਭਰੇ ਜਾਣਗੇ 22 ਤਾਰੀਖ਼ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ਅਤੇ 23 ਅਪ੍ਰੈਲ ਨੂੰ ਵੋਟਿੰਗ ਕਰਵਾਈ ਜਾਵੇਗੀ | ਇਸ ਸਬੰਧੀ ਸਹਿਕਾਰੀ ਸਭਾ ਦੇ ਸਕੱਤਰ ਬਲੌਰ ਸਿੰਘ ਨੇ ਦੱਸਿਆ ਕਿ 23 ਅਪ੍ਰੈਲ ਨੂੰ ਦੀ ਤਪਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਕਰਵਾਈ ਜਾ ਰਹੀ ਹੈ ਜਿਸ ਦੇ ਸਬੰਧ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
ਪਿਛਲੀ ਖ਼ਬਰ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕ ਉਗੋਕੇ ਨੂੰ ਜਗਜੀਤਪੁਰਾ ਸਕੂਲ ਸਟਾਫ਼ ਵਲੋਂ ਪੰਚਾਇਤ ਦੀ ਹਾਜ਼ਰੀ ਵਿਚ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।