20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਮੌਕੇ ਸਿਹਤ ਵਿਭਾਗ ਵਲੋਂ ਡਾ. ਮਿਤਾਲੀ ਅਗਰਵਾਲ ਸਨਮਾਨਿਤ <br/>

ਅਜੀਤ ਡੈਸਕ 14-04-2026
ਭੁੱਚੋ ਮੰਡੀ, 13 ਅਪ੍ਰੈਲ (ਪਰਵਿੰਦਰ ਸਿੰਘ ਜÏੜਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਬਠਿੰਡਾ ਵਲੋਂ ਸਥਾਨਕ ਆਮ ਆਦਮੀ ਕਲੀਨਿਕ ਵਿਚ ਬਤÏਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਅ ਰਹੀ ਡਾ. ਮਿਤਾਲੀ ਅਗਰਵਾਲ ਅਤੇ ਆਮ ਆਦਮੀ ਕਲੀਨਿਕ ਲਹਿਰਾ ਮੁਹੱਬਤ ਵਿਖੇ ਬਤÏਰ ਕਲੀਨਿਕ ਅਸਿਸਟੈਂਟ ਸੁਖਪਾਲ ਕÏਰ ਨੂੰ ਸਿਹਤ ਵਿਭਾਗ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ¢ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਉਮੇਸ਼ ਗੁਪਤਾ ਨੇ ਸਰਟੀਫਿਕੇਟ ਦਿੰਦਿਆਂ ਕਿਹਾ ਕਿ ਇਨ੍ਹਾਂ ਵਲੋਂ ਆਪਣੀ ਡਿਊਟੀ ਮਿਹਨਤ ਅਤੇ ਲਗਨ ਨਾਲ ਨਿਭਾਈ ਗਈ ਹੈ¢ ਵਿਭਾਗ ਵਲੋਂ ਚੰਗੀਆਂ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਵਿਸਾਖੀ ਮÏਕੇ ਸਨਮਾਨਿਤ ਕੀਤਾ ਗਿਆ ਹੈ¢ ਇਸ ਮÏਕੇ ਸਿਹਤ ਵਿਭਾਗ ਦੇ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ, ਸੰਦੀਪ ਕÏਰ, ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਨੂੰ ਰਵਾਇਤ ਅਨੁਸਾਰ ਸਜ਼ਾਵਾਂ ਦੇਣ ਵਾਲਿਆਂ ਦਾ ਕੀਤਾ ਸਨਮਾਨ, ਪੰਥ ਇਨਸਾਫ਼ ਕਰਨ ਦੇ ਸਮਰੱਥ- ਬੁਲਾ... ਅਗਲੀ ਖ਼ਬਰ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤੇ ਜਾਣਗੇ-ਭਾਕਿਯੂ (ਡਕੌਂਦਾ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।