21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਹਸਪਤਾਲ ਵਿਚ ਡਾਕਟਰ ਬਾਂਕੇ ਬਿਹਾਰੀ ਨੇ ਚਾਰਜ ਸੰਭਾਲਿਆ

ਅਜੀਤ ਡੈਸਕ 18-04-2026
ਤਪਾ ਮੰਡੀ, 17 ਅਪ੍ਰੈਲ (ਵਿਜੇ ਸ਼ਰਮਾ)-ਸਬ ਡਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ਵਿਖੇ ਐਮ.ਡੀ. ਮੈਡੀਸਨ ਡਾ: ਬਾਂਕੇ ਬਿਹਾਰੀ ਨੇ ਚਾਰਜ ਸੰਭਾਲ ਕੇ ਮਰੀਜ਼ਾਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਡਾ: ਬਾਂਕੇ ਬਿਹਾਰੀ ਭਦੌੜ ਦੇ ਸਰਕਾਰੀ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਤਪਾ ਦੇ ਜੰਮਪਲ ਡਾਕਟਰ ਬਾਂਕੇ ਬਿਹਾਰੀ ਨੇ ਦੱਸਿਆ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਬਾਹਰ ਜਾਣ ਅਤੇ ਮਹਿੰਗਾ ਇਲਾਜ ਕਰਵਾਉਣ ਦੀ ਲੋੜ ਨਹੀਂ ਕਿਉਂਕਿ ਤਪਾ ਦੀ ਸਰਕਾਰੀ ਹਸਪਤਾਲ ਵਿਖੇ ਹੀ ਮਾਹਿਰ ਡਾਕਟਰਾਂ ਦੀ ਟੀਮ ਤੈਨਾਤ ਹੈ | ਇਸ ਕਰ ਕੇ ਹਰ ਬਿਮਾਰੀ ਦਾ ਇਲਾਜ ਇੱਕੋ ਹੀ ਛੱਤ ਥੱਲੇ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈੱਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ | ਜਿਸ ਦਾ ਮਰੀਜ਼ ਲਾਹਾ ਲੈ ਸਕਦੇ ਹਨ |

ਪਿਛਲੀ ਖ਼ਬਰ ਸਰਕਲ ਪ੍ਰਧਾਨ ਸਰਪੰਚ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਦੀ ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ 'ਮਿੱਟੀ' ਫਾੳਾੂਡੇਸ਼ਨ ਨੇ ਔਰਤਾਂ ਨੂੰ ਸੈਨੇਟਰੀ ਪੈਡ ਸਮੇਤ ਕਿੱਟ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।