21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਲ ਪ੍ਰਧਾਨ ਸਰਪੰਚ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਦੀ ਮਾਤਾ ਦਾ ਦਿਹਾਂਤ <br/>

ਅਜੀਤ ਡੈਸਕ 18-04-2026
ਰੂੜੇਕੇ ਕਲਾਂ, 17 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਰੂੜੇਕੇ ਕਲਾਂ ਦੇ ਪ੍ਰਧਾਨ ਅਕਾਲੀ ਆਗੂ ਪਿੰਡ ਪੱਖੋ ਕਲਾਂ ਦੇ ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ ਦੀ ਮਾਤਾ ਗੁਰਦੇਵ ਕੌਰ ਉਮਰ 73 ਸਾਲ ਪਤਨੀ ਸਰਦਾਰ ਵਿਸਾਖਾ ਸਿੰਘ ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਸਰਪੰਚ ਸੁਖਪਾਲ ਸਿੰਘ ਸਮਰਾ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸੰਤ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ, ਸੰਤ ਬਲਵੀਰ ਸਿੰਘ ਘੁੰਨਸ, ਸੰਤ ਬਾਬਾ ਬੂਟਾ ਸਿੰਘ ਗੁੜ੍ਹਥੜੀ ਵਾਲੇ, ਬਾਬਾ ਬੂਟਾ ਸਿੰਘ ਤਾਜੋਕੇ, ਯੂਥ ਆਗੂ ਰਣਜੀਤ ਸਿੰਘ ਕੁਲਾਰ ਧੌਲਾ, ਜਥੇਦਾਰ ਬਾਬਾ ਬਲਵੀਰ ਸਿੰਘ 96 ਕਰੋੜੀ ਬੁੱਢਾ ਦਲ, ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪਰਮਜੀਤ ਸਿੰਘ ਪੰਮਾ ਤਾਜੋਕੇ, ਜਥੇਦਾਰ ਗੁਰਮੀਤ ਸਿੰਘ ਧੌਲਾ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਚੇਅਰਮੈਨ ਕਰਮਜੀਤ ਸਿੰਘ ਧੌਲਾ, ਅਮਨਦੀਪ ਸਿੰਘ ਜੋਨੀ ਧੂਰਕੋਟ, ਮਾਸਟਰ ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼੍ਰੋਮਣੀ ਕਮੇਟੀ, ਤਰਸੇਮ ਸਿੰਘ ਸੇਮੀ ਧੌਲਾ, ਸਰਪੰਚ ਡਾ: ਗੁਰਮੀਤ ਸਿੰਘ ਧੌਲਾ, ਸਰਪੰਚ ਜਨਕ ਸਿੰਘ ਧੂਰਕੋਟ, ਸਾਬਕਾ ਸਰਪੰਚ ਰਮੇਸ਼ ਚੰਦ ਧੌਲਾ, ਹਰਦੀਪ ਸਿੰਘ ਫ਼ਤਿਹਗੜ੍ਹ ਛੰਨਾ, ਪ੍ਰਧਾਨ ਮੰਗਲ ਸਿੰਘ ਧੌਲਾ, ਬਾਬਾ ਕੁਲਵੰਤ ਸਿੰਘ ਪੱਖੋ ਕਲਾਂ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰਾਂ, ਇਲਾਕੇ ਦੇ ਸਰਪੰਚਾਂ ਤੇ ਪੰਚਾਂ, ਪੰਚਾਇਤਾਂ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਡਕੌਂਦਾ ਨੇ ਕਣਕ ਦੀ ਖ਼ਰੀਦ ਨਾ ਕਰਨ ਦੇ ਰੋਸ ਵਜੋਂ ਕੀਤਾ ਚੱਕਾ ਜਾਮ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਵਿਚ ਡਾਕਟਰ ਬਾਂਕੇ ਬਿਹਾਰੀ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।