12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਧਰੁਵਨ ਭੰਡਾਰੀ ਨੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 97.6 ਫ਼ੀਸਦੀ ਅੰਕ ਕੀਤੇ ਹਾਸਿਲ <br/>

ਅਜੀਤ ਡੈਸਕ 19-04-2026
ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੈਕਰਡ ਹਾਰਟ ਕਾਨਵੈਂਟ ਸਕੂਲ, ਰਾਏਕੋਟ ਰੋਡ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਧਰੁਵਨ ਭੰਡਾਰੀ ਪੁੱਤਰ ਪ੍ਰੋ. ਦੀਪਕ ਭੰਡਾਰੀ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 ਵਿਚੋਂ 488 ਅੰਕ (97.6 ਫ਼ੀਸਦ) ਪ੍ਰਾਪਤ ਕਰ ਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਗੱਲਬਾਤ ਕਰਦਿਆਂ ਧਰੁਵਨ ਭੰਡਾਰੀ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਿਤਾ ਪ੍ਰੋ. ਦੀਪਕ ਭੰਡਾਰੀ, ਮਾਤਾ ਲੈਕਚਰਾਰ ਸੋਨਿਕਾ ਅਤੇ ਆਪਣੇ ਸਕੂਲ ਅਧਿਆਪਕਾਂ ਨੂੰ ਦਿੱਤਾ | ਧਰੁਵਨ ਭੰਡਾਰੀ ਨੇ ਕਿਹਾ ਕਿ ਉਹ ਭਵਿੱਖ ਵਿਚ ਆਈ.ਏ.ਐਸ. ਅਧਿਕਾਰੀ ਬਣ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨਾ ਚਾਹੁੰਦਾ ਹੈ | ਇੱਥੇ ਵਰਨਣਯੋਗ ਹੈ ਕਿ ਧਰੁਵਨ ਭੰਡਾਰੀ ਨੇ ਨਰਸਰੀ ਤੋਂ ਲੈ ਕੇ ਮੈਟਿ੍ਕ ਤੱਕ ਹਰ ਕਲਾਸ ਵਿਚ 'ਏ+' ਗ੍ਰੇਡ ਪ੍ਰਾਪਤ ਕਰ ਕੇ ਲਗਾਤਾਰ ਕੀਰਤੀਮਾਨ ਸਥਾਪਤ ਕੀਤੇ ਹਨ |

ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਤੋਂ ਦੁਖੀ ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।