12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ

ਅਜੀਤ ਡੈਸਕ 19-04-2026
ਤਪਾ ਮੰਡੀ, 18 ਅਪ੍ਰੈਲ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੋਸਟਰ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਇਬਰਾਹੀਮ ਉਦਮ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਦੀਆਂ ਪਾਸ ਹੋਈਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ <br/> ਅਗਲੀ ਖ਼ਬਰ ਅੰਮਿ੍ਤਪਾਨ ਕਰ ਕੇ ਪਹੁੰਚੇ ਬੱਚਿਆਂ ਦਾ ਗੁਰਦੁਆਰਾ ਸਾਹਿਬ ਹਮੀਦੀ ਵਿਖੇ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।