06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਖੁੱਡੀ ਕਲਾਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ 25 ਨੂੰ

ਅਜੀਤ ਡੈਸਕ 23-05-2026
ਹੰਡਿਆਇਆ, 22 ਮਈ (ਗੁਰਜੀਤ ਸਿੰਘ ਖੁੱਡੀ)-ਅੱਖਾਂ ਦਾ ਮੁਫ਼ਤ ਨਿਰੀਖਣ ਕੈਂਪ 25 ਮਈ ਨੂੰ ਲਗਾਇਆ ਜਾਵੇਗਾ | ਇਹ ਜਾਣਕਾਰੀ ਸਰਪੰਚ ਸਮਰਜੀਤ ਸਿੰਘ ਤੇ ਪੰਚ ਜੋਰਾ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਗੁਰਦੁਆਰਾ ਮੰਜੀ ਸਾਹਿਬ ਦੇ ਲੰਗਰ ਹਾਲ ਪਿੰਡ ਖੁੱਡੀ ਕਲਾਂ ਵਿਖੇ 25 ਮਈ ਨੂੰ ਸਵੇਰੇ 10 ਵਜੇ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਤੇ ਸਮੂਹ ਕਲੱਬਾਂ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਜਾਵੇਗਾ | ਕੈਂਪ 'ਚ ਡਾ. ਰੁਪੇਸ਼ ਸਿੰਗਲਾ ਬਰਨਾਲਾ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰ ਕੇ ਮੁਫ਼ਤ ਲੈਂਜ ਪਾਏ ਜਾਣਗੇ |
ਪਿਛਲੀ ਖ਼ਬਰ ਸ਼ਹਿਣਾ ਪੁਲਿਸ ਨੇ ਤਿੰਨ ਸਾਲਾਂ ਬਾਅਦ ਨਾਬਾਲਗ ਲੜਕੀ ਸਮੇਤ ਲੜਕੇ ਨੂੰ ਕੀਤਾ ਕਾਬੂ ਅਗਲੀ ਖ਼ਬਰ ਬੀ. ਡੀ. ਪੀ. ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਦੁਬਾਰਾ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।