05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਯੋਗਾ ਸੰਬੰਧੀ ਦਿੱਤੀ ਜਾਣਕਾਰੀ <br/>

ਅਜੀਤ ਡੈਸਕ 23-05-2026
ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਯੋਗ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਯੋਗਾ ਟਰੇਨਰ ਵਲੋਂ ਵਿਦਿਆਰਥੀਆਂ ਨੂੰ ਯੋਗ ਆਸ਼ਣ ਦੀਆਂ ਵੱਖ-ਵੱਖ ਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਤੇ ਯੋਗ ਆਸ਼ਣ ਕਰਵਾਏ ਗਏ | ਪਿੰ੍ਰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਯੋਗਾ ਕਰਨ ਨਾਲ ਅਨੇਕਾਂ ਬਿਮਾਰੀਆਂ ਤੋਂ ਸਰੀਰ ਠੀਕ ਰਹਿੰਦਾ ਹੈ | ਇਸ ਨਾਲ ਸਰੀਰ ਦੀਆਂ ਹੱਡੀਆਂ ਤਾਕਤਵਰ ਹੁੰਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ਼ ਨੂੰ ਦਿੱਤੀ ਸਿਖਲਾਈ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਂਟੀ ਟੈਰਰਿਜ਼ਮ-ਡੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।