05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਜ਼ਾਦ ਉਮੀਦਵਾਰ ਸੁਨੀਤਾ ਰਾਣੀ (ਸੀਤਾ ਦੇਵੀ) ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

ਅਜੀਤ ਡੈਸਕ 23-05-2026
ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੇ ਵਾਰਡ ਨੰਬਰ-9 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ (ਸੀਤਾ ਦੇਵੀ) ਪਤਨੀ ਮੇਲਾ ਕਾਲੀਆ ਵਲੋਂ ਆਪਣੇ ਸਮਰਥਕਾਂ ਸਮੇਤ ਵਾਰਡ 'ਚ ਘਰ-ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ | ਇਸ ਸਮੇਂ ਸਮਰਥਕਾਂ ਵਲੋਂ ਉਨ੍ਹਾਂ ਦੇ ਹੱਕ 'ਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ (ਸੀਤਾ ਦੇਵੀ) ਦੇ ਪਤੀ ਮੇਲਾ ਕਾਲੀਆ ਨੇ ਅੱਜ ਆਪਣੇ ਵਾਰਡ ਦੇ ਵੋਟਰਾਂ ਨੂੰ ਉਨ੍ਹਾਂ ਦੇ ਹੱਕਾਂ ਦੀ ਹਰ ਲੜਾਈ ਲੜਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ ਕਾਰਜਾਂ ਲਈ ਅਹਿਮ ਭੂਮਿਕਾ ਅਦਾ ਕਰਨਗੇ |

ਪਿਛਲੀ ਖ਼ਬਰ ਕਾਂਗਰਸੀ ਆਗੂ ਨੇ 'ਆਪ' ਵਰਕਰਾਂ 'ਤੇ ਲਗਾਏ ਬੇਅਦਬੀ ਤੇ ਕੁੱਟਮਾਰ ਕਰਨ ਦੇ ਦੋਸ਼ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ ਵਿਖੇ ਨਿਊਜ਼ੀਲੈਂਡ ਏਅਰਫੋਰਸ ਵਿਚ ਸੇਵਾਵਾਂ ਨਿਭਾ ਰਹੀ ਸੰਸਥਾ ਦੀ ਸਾਬਕਾ ਵਿਦਿਆਰਥਣ ਦੀ ਮਾਤਾ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।