07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਲਕੀਤ ਕੌਰ ਸਹੋਤਾ ਕਾਂਗਰਸ ਐਸ. ਸੀ. ਡਿਪਾਰਟਮੈਂਟ ਦੀ ਸੂਬਾ ਸਕੱਤਰ ਨਿਯੁਕਤ

ਅਜੀਤ ਡੈਸਕ 23-06-2026
ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)- ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਮਲਕੀਤ ਕੌਰ ਸਹੋਤਾ ਸ਼ਹਿਣਾ ਨੂੰ ਐਸ.ਸੀ ਡਿਪਾਰਟਮੈਂਟ ਕਾਂਗਰਸ ਪਾਰਟੀ ਵਲੋਂ ਸੂਬਾ ਸਕੱਤਰ ਲਾਇਆ ਗਿਆ ਹੈ । ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਕਿਹਾ ਕਿ ਬੀਬੀ ਮਲਕੀਤ ਕੌਰ ਸਹੋਤਾ ਮਹਿਲਾ ਵਿੰਗ ਦੇ ਸੂਬੇ ਦੇ ਵਾਇਸ ਪ੍ਰਧਾਨ ਵੀ ਹਨ ਅਤੇ ਲੰਬੇ ਸਮੇਂ ਤੋਂ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਵਿਚਰਦਿਆਂ ਉਨ੍ਹਾਂ ਪਾਰਟੀ ਦਾ ਪੱਲਾ ਨਹੀਂ ਛੱਡਿਆ । ਬੀਬੀ ਮਲਕੀਤ ਕੌਰ ਸਹੋਤਾ ਨੂੰ ਸੂਬਾ ਸਕੱਤਰ ਐਸ.ਸੀ ਡਿਪਾਰਟਮੈਂਟ ਲਾਏ ਜਾਣ ’ਤੇ ਰਾਜਵੀਰ ਸਿੰਗਲਾ, ਗਿਰਧਾਰੀ ਲਾਲ ਗਰਗ, ਹਰਮੇਲ ਸਿੰਘ ਟੱਲੇਵਾਲੀਆ, ਗੁਰਪਿੰਦਰ ਸਿੰਘ ਪਿੰਕੂ, ਗਿਆਨ ਚੰਦ ਸ਼ਰਮਾ, ਪਰਮਜੀਤ ਸਿੰਘ ਮੌੜ, ਸਰਪੰਚ ਸੁਰਜੀਤ ਸਿੰਘ ਸੀਤਾ, ਨਰਿੰਦਰ ਸਦਿਉੜਾ, ਜਸਵੰਤ ਸਿੰਘ ਜੱਸੀ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਭਗਤਪੁਰਾ, ਜਸਵੰਤ ਸਿੰਘ ਭਗਤਪੁਰਾ, ਰਾਹੁਲ ਕੁਮਾਰ ਆਦਿ ਨੇ ਰਾਜਿੰਦਰਪਾਲ ਗੌਤਮ ਸੂਬਾ ਚੇਅਰਮੈਨ, ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਲੱਕੀ ਸੂਬਾ ਚੇਅਰਮੈਨ, ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸੰਤ ਬਾਬਾ ਭਾਨ ਸਿੰਘ ਅਤੇ ਸੰਤ ਬਾਬਾ ਲੇਖ ਰਾਮ ਦੀ ਬਰਸੀ ਮਨਾਈ ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਜੇਲ੍ਹ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।