02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਈਅਦ ਸਕੀਲ ਬਣੇ ਥਾਣਾ ਸੰਦੌੜ ਦੇ ਐੱਸ.ਐੱਸ.ਓ.

ਸੰਦੌੜ, 1 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸਬ ਇੰਸਪੈਕਟਰ ਸਈਅਦ ਸਕੀਲ ਨੇ ਥਾਣਾ ਸੰਦੌੜ ਦੇ ਮੁੱਖ ਅਫਸਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਐਸ.

ਅਜੀਤ ਡੈਸਕ 02-08-2026
ਸੰਦੌੜ, 1 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸਬ ਇੰਸਪੈਕਟਰ ਸਈਅਦ ਸਕੀਲ ਨੇ ਥਾਣਾ ਸੰਦੌੜ ਦੇ ਮੁੱਖ ਅਫਸਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਉਹ ਪਹਿਲਾਂ ਐਸ.ਐਸ.ਪੀ ਦਫਤਰ ਮਾਲੇਰਕੋਟਲਾ ਵਿਖੇ ਰੀਡਰ ਵਜੋਂ ਤਾਇਨਾਤ ਸਨ।ਅਹੁਦਾ ਸੰਭਾਲਣ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਣਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਿਸੇ ਵੀ ਕਿਸਮ ਦੀ ਲਿਹਾਜ ਨਹੀਂ ਵਰਤੀ ਜਾਵੇਗੀ।ਉਨ੍ਹਾਂ ਆਮ ਲੋਕਾਂ ਨੂੰ ਵਿਸਵਾਸ ਦਿਵਾਇਆ ਕਿ ਕਾਨੂੰਨ ਮੁਤਾਬਿਕ ਲੋਕਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਥਾਣਾ ਸੰਦੌੜ ਵਿਖੇ ਤਾਇਨਾਤ ਮੁੱਖ ਅਫਸਰ ਦਲਜੀਤ ਸਿੰਘ ਸੇਵਾਮੁਕਤ ਹੋ ਗਏ ਹਨ।
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਫਸਰਾਂ (ਸੀ.ਐੱਚ.ਓ.) ਨੇ ਸੰਕੇਤਕ ਭੁੱਖ ਹੜਤਾਲ ਰਾਹੀਂ ਸਰਕਾਰ ਨੂੰ ਦਿੱਤੀ ਚਿਤਵਾਨੀ ਅਗਲੀ ਖ਼ਬਰ ਸੰਤ ਅਤਰ ਸਿੰਘ ਦੇ ਜਨਮ ਅਸਥਾਨ ਸਥਿਤ ਗੁਰਦੁਆਰਾ ਸਾਹਿਬ ਦੇ ਨਵੀਨੀ-ਕਰਨ ਦੀ ਕਾਰ ਸੇਵਾ ਸ਼ੁਰੂ ਪੰਜ ਪਿਆਰਿਆਂ ਨੇ ਕੀਤੀ ਨਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।