02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਿਵਾਲਿਕ ਸਕੂਲ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ

ਤਪਾ ਮੰਡੀ, 1 ਅਗਸਤ (ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਵਿਦਿਆਰਥੀਆਂ ਦੇ ਗਿਆਨ, ਬੌਧਿਕ ਯੋਗਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਐੱਸ. ਐੱਸ.

ਅਜੀਤ ਡੈਸਕ 02-08-2026
ਤਪਾ ਮੰਡੀ, 1 ਅਗਸਤ (ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਵਿਦਿਆਰਥੀਆਂ ਦੇ ਗਿਆਨ, ਬੌਧਿਕ ਯੋਗਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਹਾਊਸ ਐੱਸ.ਐੱਸ.ਟੀ. ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ਼ੁੱਧ ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਹਿਤਕ ਸਮਾਗਮਾਂ ਨੂੰ ਲੈ ਕੇ ਸਾਹਿਤ ਸਭਾ ਧਾਰੀਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।