05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਮਾਡਲ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਰੂੜੇਕੇ ਕਲਾਂ, 4 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਜੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਾਇੰਸ, ਹਿਸਾਬ ਤੇ ਸਮਾਜਿਕ ਅਧਿਐਨ ਮਾਡਲ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 05-08-2026
ਰੂੜੇਕੇ ਕਲਾਂ, 4 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਜੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਾਇੰਸ, ਹਿਸਾਬ ਤੇ ਸਮਾਜਿਕ ਅਧਿਐਨ ਮਾਡਲ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਵਰਕਿੰਗ ਮਾਡਲ ਬਣਾ ਕੇ ਮੁਕਾਬਲਿਆਂ ’ਚ ਭਾਗ ਲਿਆ। ਤਿਆਰ ਕੀਤੇ ਗਏ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਸਟਰ ਜਗਮੇਲ ਸਿੰਘ, ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸ਼ਹੀਦ ਕਿਰਨਜੀਤ ਕੌਰ ਬਰਸੀ ਸੰਬੰਧੀ ਚੀਮਾ ਦੇ ਸਕੂਲਾਂ ਵਿਚ ਕੀਤਾ ਲਾਮਬੰਦ ਅਗਲੀ ਖ਼ਬਰ ਮੁੱਖ ਮਾਰਗ ਦੀਆਂ ਸਾਈਡਾਂ ’ਤੇ ਵਣ ਵਿਭਾਗ ਦੀ ਜ਼ਮੀਨ ’ਚ ਲੱਗੇ ਗੰਦਗੀ ਦੇ ਢੇਰਾਂ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।