ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸ਼ਹੀਦ ਕਿਰਨਜੀਤ ਕੌਰ ਬਰਸੀ ਸੰਬੰਧੀ ਚੀਮਾ ਦੇ ਸਕੂਲਾਂ ਵਿਚ ਕੀਤਾ ਲਾਮਬੰਦ
ਟੱਲੇਵਾਲ, 4 ਅਗਸਤ (ਸੋਨੀ ਚੀਮਾ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 12 ਅਗਸਤ ਨੂੰ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕੀਤੇ ਜਾ ਰਹੇ ਪ੍ਰਚਾਰ ਤਹਿਤ ਅੱਜ ਪਿੰਡ ਚੀਮਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਅਤੇ ਆਗੂਆਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਯਾਦਗਾਰ ਕਮੇਟੀ ਮਹਿਲ ਕਲਾਂ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ ਅਤੇ ਡੀ.
ਪਿੰਡ ਚੀਮਾ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸੰਬੰਧੀ ਜਾਗਰੂਕ ਕਰਨ ਮੌਕੇ ਅਧਿਆਪਕ ਆਗੂ। ਤਸਵੀਰ : ਸੋਨੀ ਚੀਮਾ
05-08-2026