06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਸੰਬੰਧੀ ਕੀਤੀ ਅਰਦਾਸ

ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦਾ 650 ਸਾਲਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਸ਼ਬਦ ਭਾਜਪਾ ਸਰਕਲ ਸ਼ਹਿਣਾ ਦੇ ਪ੍ਰਧਾਨ ਹਰਜੀਤ ਸਿੰਘ ਨੇ ਆਖੇ।

ਅਜੀਤ ਡੈਸਕ 06-08-2026
ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦਾ 650 ਸਾਲਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਸ਼ਬਦ ਭਾਜਪਾ ਸਰਕਲ ਸ਼ਹਿਣਾ ਦੇ ਪ੍ਰਧਾਨ ਹਰਜੀਤ ਸਿੰਘ ਨੇ ਆਖੇ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਕਾਂਸੀ ਤੋਂ ਉਨ੍ਹਾਂ ਦੀ ਜਨਮ ਭੋਇ ਦੀ ਪਵਿੱਤਰ ਮਿੱਟੀ ਵਾਲਾ ਕਲਸ ਸ਼ਹਿਣਾ ਵਿਖੇ ਲਿਆਂਦਾ ਗਿਆ। ਡੇਰਾ ਬਾਬਾ ਵਰਿਆਮ ਸਿੰਘ ਵਿਖੇ ਗ੍ਰੰਥੀ ਨਿਰਮਲ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਇਸ ਮੌਕੇ ਗੁਰਮੀਤ ਸਿੰਘ ਨੀਲਾ, ਗੁਰੂ ਰਵਿਦਾਸ ਸਭਾ ਦੇ ਨਾਜ਼ਰ ਸਿੰਘ, ਨਾਜ਼ਮ ਸਿੰਘ, ਦਰਸ਼ਨ ਸਿੰਘ ਅਤੇ ਔਰਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਕੀਤੀ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।