06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਦਰ ਟੀਚਰ ਸਕੂਲ ਵਿਖੇ ਦੋਸਤੀ ਦਿਵਸ ਮਨਾਇਆ

ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੋਸਤੀ ਦਿਵਸ ਮਨਾਇਆ ਗਿਆ। ਇਸ ਮੌਕੇ ਪਲੇ-ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀ ਅਤੇ ਕਾਰਡ ਤਿਆਰ ਕੀਤੇ।

ਅਜੀਤ ਡੈਸਕ 06-08-2026
ਬਰਨਾਲਾ, 5 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੋਸਤੀ ਦਿਵਸ ਮਨਾਇਆ ਗਿਆ। ਇਸ ਮੌਕੇ ਪਲੇ-ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀ ਅਤੇ ਕਾਰਡ ਤਿਆਰ ਕੀਤੇ। ਪ੍ਰਿੰਸੀਪਲ ਦਲਜੀਤ ਸਿੰਘ ਨੇ ਬੱਚਿਆਂ ਨੂੰ ਦੋਸਤੀ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।