07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਬਾਬਾ ਬਲਜੀਤ ਸਿੰਘ ਮੰਡੀ ਕਲਾਂ ਦਾ ਸਨਮਾਨ

ਰੂੜੇਕੇ ਕਲਾਂ, 6 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਿਸ਼ਾਹੀ ਨੌਵੀਂ ਧੌਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ ਧੌਲਾ ਦੀ ਅਗਵਾਈ ਵਿਚ ਬਾਬਾ ਬਲਜੀਤ ਸਿੰਘ ਮੰਡੀ ਕਲਾਂ ਕਾਰਸੇਵਾ ਵਾਲਿਆਂ ਨੂੰ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬਾਬਾ ਬਲਜੀਤ ਸਿੰਘ ਜੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੈ ਕੇ ਇਮਾਰਤਾਂ ਦੀ ਕਾਰਸੇਵਾ ਦੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 07-08-2026
ਰੂੜੇਕੇ ਕਲਾਂ, 6 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਿਸ਼ਾਹੀ ਨੌਵੀਂ ਧੌਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ ਧੌਲਾ ਦੀ ਅਗਵਾਈ ਵਿਚ ਬਾਬਾ ਬਲਜੀਤ ਸਿੰਘ ਮੰਡੀ ਕਲਾਂ ਕਾਰਸੇਵਾ ਵਾਲਿਆਂ ਨੂੰ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬਾਬਾ ਬਲਜੀਤ ਸਿੰਘ ਜੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੈ ਕੇ ਇਮਾਰਤਾਂ ਦੀ ਕਾਰਸੇਵਾ ਦੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਾਥਰੂਮਾਂ ਅਤੇ ਸਹਾਇਕ ਇਮਾਰਤਾਂ ਦਾ ਲੈਟਰ ਪਾਇਆ ਗਿਆ। ਇਸ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਧੌਲਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਆਰੀਆ ਭੱਟ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਵਿਧਾਇਕ ਕਾਲਾ ਢਿੱਲੋਂ ਨੇ ਵਿਧਾਨ ਸਭਾ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।