07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੇ ਹਲਕਾ ਇੰਚਾਰਜ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਸਮੁੱਚੇ ਪੰਜਾਬ ਦੇ ਵਿਚ ਪਾਵਰਕਾਮ ਐਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸਟੋਰਾਂ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਮਹਿਕਮੇ ਅਧੀਨ ਪੱਕੇ ਤੌਰ ’ਤੇ ਐਡਜਸਟ ਕਰਨ ਲਈ ਅੱਜ ਆਉਟਲੈਟ ਸਟੋਰ ਬਰਨਾਲਾ ਦੇ ਕੱਚੇ ਕਾਮਿਆਂ ਵਲੋਂ ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਸੰਧੂ ਚੁਹਾਣਕੇ ਖ਼ੁਰਦ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਨੇ ਕਿਹਾ ਕਿ ਜੋ ਸਟੋਰਾਂ ਵਿਚ ਕਾਮੇ ਕੰਮ ਕਰ ਰਹੇ ਹਨ, ਨੂੰ ਮਹਿਕਮੇ ਵਿਚ ਪੱਕੇ ਕਰਨ ਲਈ ਪਹਿਲਾਂ ਹੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਪਾਵਰਕਾਮ ਮਨੈਜਮੈਂਟ ਵਲੋਂ ਮੰਨੀ ਹੋਈ ਹੈ, ਪਰ ਪਾਵਰਕਾਮ ਦੀ ਮਨੈਜਮੈਂਟ ਉਸ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਲਈ ਟਾਲਾ ਵੱਟ ਰਹੀ ਹੈ, ਜਿਸ ਕਾਰਨ ਕਾਮਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੇ ਹਲਕਾ ਇੰਚਾਰਜ ਨੂੰ ਦਿੱਤਾ ਮੰਗ-ਪੱਤਰ ਮਨਿਸਟਰੀਅਲ ਕਾਮਿਆਂ ਵਲੋਂ ਕੀਤੀ ਗਈ ਕਲਮਛੋੜ ਹੜਤਾਲ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਤੇ ਹੋਰ ਆਗੂ। ਅਜੀਤ ਤਸਵੀਰ 07-08-2026
ਬਰਨਾਲਾ, 6 ਅਗਸਤ (ਅਸ਼ੋਕ ਭਾਰਤੀ)-ਸਮੁੱਚੇ ਪੰਜਾਬ ਦੇ ਵਿਚ ਪਾਵਰਕਾਮ ਐਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸਟੋਰਾਂ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਮਹਿਕਮੇ ਅਧੀਨ ਪੱਕੇ ਤੌਰ ’ਤੇ ਐਡਜਸਟ ਕਰਨ ਲਈ ਅੱਜ ਆਉਟਲੈਟ ਸਟੋਰ ਬਰਨਾਲਾ ਦੇ ਕੱਚੇ ਕਾਮਿਆਂ ਵਲੋਂ ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਸੰਧੂ ਚੁਹਾਣਕੇ ਖ਼ੁਰਦ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਨੇ ਕਿਹਾ ਕਿ ਜੋ ਸਟੋਰਾਂ ਵਿਚ ਕਾਮੇ ਕੰਮ ਕਰ ਰਹੇ ਹਨ, ਨੂੰ ਮਹਿਕਮੇ ਵਿਚ ਪੱਕੇ ਕਰਨ ਲਈ ਪਹਿਲਾਂ ਹੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਪਾਵਰਕਾਮ ਮਨੈਜਮੈਂਟ ਵਲੋਂ ਮੰਨੀ ਹੋਈ ਹੈ, ਪਰ ਪਾਵਰਕਾਮ ਦੀ ਮਨੈਜਮੈਂਟ ਉਸ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਲਈ ਟਾਲਾ ਵੱਟ ਰਹੀ ਹੈ, ਜਿਸ ਕਾਰਨ ਕਾਮਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਰਕਲ ਆਗੂ ਮਨਦੀਪ ਸਿੰਘ ਸੰਧੂ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਭਗਤਪੁਰਾ ਵਿਖੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਅਗਲੀ ਖ਼ਬਰ ਦੂਜੇ ਦਿਨ ਵੀ ਜਾਰੀ ਰਹੀ ਮਨਿਸਟਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।