ਆਰੀਆਭੱਟ ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ। ਆਰੀਆਭੱਟ ਕਾਲਜ ਦਾ ਐਮ.ਏ. ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਐਮ. ਏ ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਅਜੀਤ ਡੈਸਕ
08-08-2026