08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਗਿਆਨ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਗਿਆਨ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਗਿਆਨ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਜਿਗਿਆਸਾ ਅਤੇ ਤਰਕਸ਼ੀਲ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਨਾ ਸੀ। ਇਸ ਉਪਰੰਤ ਵਿਦਿਆਰਥੀਆਂ ਵਲੋਂ ‘ਵਿਗਿਆਨ ਤੇ ਅੰਧਵਿਸ਼ਵਾਸ’ ਵਿਸ਼ੇ ਉੱਤੇ ਪੇਸ਼ ਕੀਤੇ ਨਾਟਕ ਰਾਹੀਂ ਤਰਕ, ਪ੍ਰਮਾਣ ਅਤੇ ਵਿਗਿਆਨਕ ਸੋਚ ਨੂੰ ਅਪਣਾਉਣ ਦਾ ਸਾਰਥਿਕ ਸੰਦੇਸ਼ ਦਿੱਤਾ ਗਿਆ ਤੇ ਭਾਸ਼ਣ ਵੀ ਦਿੱਤੇ ਗਏ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ ਅਗਲੀ ਖ਼ਬਰ ਸਾਹਿਤਕ ਸਮਾਗਮ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।