10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖਾਈ ਬਾਈ ਕਰਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਸਦਰ ਬਾਜ਼ਾਰ ਨਜ਼ਦੀਕ ਖਾਈ ਬਾਈ ਕਰ ਰਹੇ ਵਿਅਕਤੀ ਨੂੰ 2250 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 10-08-2026
ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਸਦਰ ਬਾਜ਼ਾਰ ਨਜ਼ਦੀਕ ਖਾਈ ਬਾਈ ਕਰ ਰਹੇ ਵਿਅਕਤੀ ਨੂੰ 2250 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੰਜੀਵ ਕੁਮਾਰ ਪੁੱਤਰ ਪ੍ਰੇਮ ਚੰਦ ਵਾਸੀ ਬਰਨਾਲਾ ਸਦਰ ਬਾਜ਼ਾਰ ਬਰਨਾਲਾ ਵਿਖੇ ਤੁਰ ਫਿਰ ਕੇ ਖਾਈ ਬਾਈ ਕਰ ਰਿਹਾ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਸੰਜੀਵ ਕੁਮਾਰ ਨੂੰ 2250 ਰੁਪਏ ਦੀ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤਰਸੇਮ ਸੈਣੀ ਨੇ ਜ਼ਿਲ੍ਹਾ ਬਰਨਾਲਾ ਦੇ ਸ਼ੈਲਰ ਮਾਲਕਾਂ ਨਾਲ ਕੀਤੀ ਅਹਿਮ ਬੈਠਕ ਅਗਲੀ ਖ਼ਬਰ ਪ੍ਰਸਿੱਧ ਪ੍ਰਾਚੀਨ ਮੰਦਰ ਬੀਬੜੀਆਂ ਮਾਈਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।