12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਈ. ਟੀ. ਐੱਸ. ਵੀ. ਮੁਕਾਬਲਿਆਂ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 12-08-2026
ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਡੀ.ਸੀ.ਐਮ ਯੰਗ ਐਂਟਰਪ੍ਰੀਨਿੳਰਜ ਸਕੂਲ ਵਿਖੇ ਹੋਏ ਈ.ਟੀ.ਐਸ.ਵੀ. ਮੁਕਾਬਲਿਆਂ ਵਿਚ ਭਾਗ ਲਿਆ। ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਦਿਵਯਾਂਸ਼ੀ ਅਤੇ ਹਰਨੂਰ ਕੌਰ, ਦਕਸ਼ ਮਿੱਤ, ਸਕਸ਼ਮ ਗਰਗ, ਕਰਮਜੀਤ ਸਿੰਘ ਰੱਖੜਾ, ਗੁਰਸ਼ਨ ਸਿੰਘ, ਦੇਵਾਂਸ਼ ਦੁਆ ਅਤੇ ਕੋਹਿਨੂਰ ਸਿੰਘ ਨੇ ਅਧਿਆਪਕਾ ਅਨਮੋਲ ਦੀ ਅਗਵਾਈ ਵਿਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨੇ ਕੋਲ ਖੜ੍ਹ ਕੇ ਸੀਵਰੇਜ ਦੇ ਡੱਗ ਨੂੰ ਕਰਵਾਇਆ ਸਾਫ਼ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਉਣ... ਅਗਲੀ ਖ਼ਬਰ ਨਗਰ ਕੌਂਸਲ ਭਦੌੜ ਵਲੋਂ ਕਸਬੇ ਦੀ ਸਫ਼ਾਈ ਨੂੰ ਲੈ ਕੇ ਵਿਸ਼ੇਸ਼ ਸਫ਼ਾਈ ਮੁਹਿੰਮ ਕੈਂਪ ਲਗਾਇਆ ਜਾਵੇਗਾ-ਪ੍ਰਧਾਨ ਜੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।