ਜੀ.ਜੀ. ਐੱਸ. ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਦੀਆਂ ਖਿਡਾਰਨਾਂ ਵਲੋਂ ਜ਼ੋਨ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਫਿਜ਼ੀਕਲ ਐਜੂਕੇਸ਼ਨ ਦੀ ਸਹਾਇਕ ਪ੍ਰੋ: ਲਖਵਿੰਦਰ ਕੌਰ ਨੇ ਦੱਸਿਆ ਕਿ ਕਬੱਡੀ, ਰੱਸਾਕਸ਼ੀ ਅਤੇ ਚੈਸ ਦੇ ਮੁਕਾਬਲਿਆਂ ਵਿਚ ਸੰਸਥਾ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ।
ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
14-08-2026